Thu, 30 Jul 2026
Post Details

ਅਰਵਿੰਦਰ ਖਹਿਰਾ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਦੇਖੋ ਰੋਮਾਂਟਿਕ ਅੰਦਾਜ਼

ਪੰਜਾਬੀ ਵੀਡੀਓ ਡਾਇਰੈਕਟਰ ਅਰਵਿੰਦਰ ਖਹਿਰਾ (Arvindr Khaira) ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਕਲਾਕਾਰ ਨੂੰ ਵਿਆਹ ਦੀ ਵਧਾਈ ਦੇ ਰਹੇ ਹਨ। ਗੀਤਕਾਰ ਜਾਨੀ, ਪੰਜਾਬੀ ਵੀਡੀਓ ਨਿਰਦੇਸ਼ਕ ਨਵਜੀਤ ਬੁੱਟਰ (Navjit Buttar), ਐਮੀ ਵਿਕਰ ਅਤੇ ਅਦਾਕਾਰਾ ਤਾਨੀਆ ਵੱਲੋਂ ਵੀ ਵਿਆਹ ਦੀ ਵਧਾਈ ਦਿੱਤੀ ਗਈ ਹੈ। ਇਸ ਵਿਚਕਾਰ ਅਸੀ ਤੁਹਾਨੂੰ ਕਲਾਕਾਰ ਦੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਦਿਖਾਉਣ ਜਾ ਰਹੇ ਹਾਂ।

Comments

No comments yet.



Latest News

Number of Visitors - 186663