जालंधर में 10 लाख की रिश्वत मामले में CGST अधिकारी और CA के खिलाफ चार्जशीट पेश
ਜਲੰਧਰ ਅੱਜ ਮਿਤੀ 29 ਮਈ (ਸੋਨੂੰ) : ਵਾਰਡ ਨੰਬਰ 61 ਸ਼ਹੀਦ ਬਾਬੂ ਲਾਭ ਸਿੰਘ ਨਗਰ ਸੀਨੀਅਰ ਆਪ ਨੇਤਰੀ ਬਲਬੀਰ ਕੌਰ ਨੇ ਆਮ ਆਦਮੀ ਪਾਰਟੀ ਦੇ ਸ਼ਾਮਿਲ ਹੋਏ ਕਾਰੋਬਾਰੀ ਨਿਤਿਨ ਕੋਹਲੀ ਨੂੰ ਵਧਾਈਆਂ ਦਿੱਤੀਆਂ ਨੇ ਜਿਨਾਂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਵਿਚ ਕੰਮ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਜੁਆਇਨ ਕੀਤਾ ਇਸ ਜੁਆਇਨਿੰਗ ਵੇਲੇ ਮਨੀਸ਼ ਸਸੋਦੀਆ ਅਮਨ ਅਮਨ ਅਰੋੜਾ ਪੰਜਾਬ ਪ੍ਰਧਾਨ ਆਮ ਆਦਮੀ ਪਾਰਟੀ ਉਪ ਪ੍ਰਧਾਨ ਸ਼ਹਿਰੀ ਕਲਸੀ ਜਾ ਵੀ ਧੰਨਵਾਦ ਕੀਤਾ ।
Comments & Discussions
Be the first to comment on this article!