Thu, 30 Jul 2026
Post Details

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ, ਚੰਡੀਗੜ੍ਹ ਵਿਖ਼ੇ ਮੀਟਿੰਗ ਕੀਤੀ

News Riders Tv: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ, ਚੰਡੀਗੜ੍ਹ ਵਿਖ਼ੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਹਲਕਾ ਇੰਚਾਰਜ਼ ਅਤੇ ਜ਼ਿਲ੍ਹਾ ਪ੍ਰਧਾਨ ਸਹਿਬਾਨ ਦੀ ਅਹਿਮ ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਗਏ। ਮੀਟਿੰਗ ਦੌਰਾਨ ਪਾਰਟੀ ਦੀ ਸਮੂਹ ਜਥੇਬੰਦੀ ਨਾਲ ਵਿਚਾਰ ਕਰਨ ਮਗਰੋਂ ਫਰਵਰੀ ਮਹੀਨੇ ਤੋਂ ਪੰਜਾਬ ਵਿੱਚ ਹਲਕਾ ਵਾਰ ਵੱਡੀਆਂ ਰੈਲੀਆਂ ਦੀ ਸ਼ੁਰੂਆਤ ਕਰ ਸਰਕਾਰ ਦੀਆਂ ਨਾਕਾਮੀਆਂ ਦੱਸੀਆਂ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਸਥਾਨਕ ਚੋਣਾਂ ਪੂਰੀ ਤਾਕਤ ਨਾਲ ਲੜੇਗਾ ਅਤੇ ਜਿੱਤੇਗਾ। ਪਾਰਟੀ ਲੀਡਰਸ਼ਿਪ ਨੇ ਜ਼ਿਲ੍ਹਾ ਪ੍ਰੀਸ਼ਦ  ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ।

Comments

No comments yet.



Latest News

Number of Visitors - 186698