ਨਾਗਰਾ ਫਾਟਕ ਤੋਂ ਰਤਨ ਨਗਰ ਦੇ ਰਸਤੇ ਤੇ ਲਾਈਟਾਂ ਦੋ ਮਹੀਨੇ ਤੋਂ ਖਰਾਬ ਹੋਈਆਂ ਹਨ : ਰਣਜੀਤ ਕੌਰ ਰਾਣੋ
ਮਕਸੂਦਾਂ ਰਵਿਦਾਸ ਨਗਰ ਆਗੰਣਵਾੜੀ ਸੈਂਟਰ ’ਚ ਜ਼ਰੂਰਤ ਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸਮਾਜ ਸੇਵਿਕਾ ਰਣਜੀਤ ਕੌਰ ਰਾਣੋ, ਕੁਲਵਿੰਦਰ ਕੌਰ, ਰਾਜਵੰਤ ਕੌਰ, ਬਲਵੀਰ ਕੌਰ, ਸੁਨੀਤਾ ਤੇ ਹੋਰ ਮੌਜੂਦ ਸਨ।





Comments
No comments yet.