Thu, 30 Jul 2026
Post Details

ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਤੁਰੰਤ ਲਾਗੂ ਕਰੇ: ਤੇਜਿੰਦਰ ਸਿੰਘ ਨੰਗਲ

ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਤੁਰੰਤ ਲਾਗੂ ਕਰੇ: ਤੇਜਿੰਦਰ ਸਿੰਘ ਨੰਗਲ

ਜੀ.ਪੀ.ਐਫ਼. ਖਾਤੇ ਅਲਾਟ ਕਰੇ

CPFEU ਪੰਜਾਬ ਵੱਲੋਂ ਪੰਜਾਬ ਭਰ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਵਿਕਟੇਮਾਈਜੇਸ਼ਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣ ਦਾ ਐਕਸ਼ਨ ਦਿੱਤਾ ਗਿਆ ਹੈ। ਜਿਸ ਕਰਕੇ  ਪੰਜਾਬ ਸਰਕਾਰ ਦਾ DC ਦਫ਼ਤਰ ਦੇ ਸਾਮ੍ਹਣੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਨਰੇਸ਼ ਕੁਮਾਰ ਕੌਲ ਜਿਲਾ ਪ੍ਰਧਾਨ, ਅਮਨਦੀਪ ਸਿੰਘ ਜਿਲਾ ਪ੍ਰਧਾਨ, ਪਵਨ ਕੁਮਾਰ ਵਰਮਾ, ਵਿਵੇਕ ਸੋਨੀ, ਰਾਜਿੰਦਰ ਕੁਮਾਰ, ਹਰਮਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਮੌਜੂਦ ਸਨ।

Comments

No comments yet.



Latest News

Number of Visitors - 186978